ਸ਼ੰਬੂ ਬਾਰਡਰ ਵਿਖੇ ਕਿਸਾਨੀ ਧਰਨੇ ਦੌਰਾਨ ਜੋ ਹੰਗਾਮਾ ਹੋਇਆ ਸੀ ਉਸ ਨੂੰ ਲੈ ਕੇ ਕਿਸਾਨਾਂ ਵੱਲੋਂ ਹੁਣ ਪੰਜਾਬ ਸਰਕਾਰ ਅਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਮਾਈਨਿੰਗ ਦੇ ਗੰਭੀਰ ਆਰੋਪ ਲਗਾਏ ਜਾ ਰਹੇ ਨੇ ਕਿਸਾਨਾਂ ਨੇ ਕਿਹਾ ਕਿ ਸੋਚੀ ਸਮਝੀ ਸਾਜਿਸ਼ ਦੇ ਤਹਿਤ ਇਹ ਹੰਗਾਮਾ ਕਿਸਾਨੀ ਧਰਨੇ ਦੌਰਾਨ ਸ਼ੰਭੂ ਬਾਰਡਰ ਵਿਖੇ ਕੀਤਾ ਗਿਆ ਉਹਨਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਦੀ ਜਾਂਚ ਕਰਵਾ ਕੇ ਸਬੰਧਤ ਵਿਅਕਤੀਆਂ