ਅੰਮ੍ਰਿਤਸਰ 2: ਅੰਮ੍ਰਿਤਸਰ DC ਦਫ਼ਤਰ ਅੱਗੇ ਕਿਸਾਨ ਮਜ਼ਦੂਰ ਕਮੇਟੀ ਦਾ ਰੋਸ, ਡੈਮ ਜਾਂਚ ਲਈ ਜੁਡੀਸ਼ਅਲ ਕਮਿਸ਼ਨ ਤੇ 70 ਹਜ਼ਾਰ ਮੁਆਵਜ਼ੇ ਦੀ ਮੰਗ
Amritsar 2, Amritsar | Sep 12, 2025
ਅੰਮ੍ਰਿਤਸਰ DC ਦਫ਼ਤਰ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੰਗ ਪੱਤਰ ਸੌਂਪਿਆ। ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਹੜ੍ਹ...