ਮੋਗਾ: ਮੋਗਾ ਵਿੱਚ ਪੰਜਾਬ ਬੰਦ ਦਾ ਵਿਆਪਕ ਅਸਰ: ਬਾਜ਼ਾਰ ਬੰਦ, ਕਈ ਆਗੂ ਹਿਰਾਸਤ ਵਿੱਚ
Moga, Moga | Oct 15, 2026 ਪਰਵਿੰਦਰ ਸਿੰਘ ਝੋਟਾ ਦੇ ਸਮਰਥਨ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਕਾਰਨ ਮੋਗਾ ਵਿੱਚ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਪੁਲਿਸ ਨੇ ਦੁਕਾਨਾਂ ਬੰਦ ਕਰਵਾਉਣ ਵਾਲੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ।