Public App Logo
Jansamasya
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Fatehpur
Meerut
Raebareli
Rain
Kashmir
���ाकिस्तान
Trending
���िवाद
No video available

ਐਸਏਐਸ ਨਗਰ ਮੁਹਾਲੀ: ਅੱਜ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕ ਮਾਰੂ ਫੈਸਲਿਆਂ ਦਾ 76 ਸੈਕਟਰ ਚ ਵਿਰੋਧ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਤੇ ਬਿਜਲੀ ਦੀਆਂ ਕੀਮਤਾਂ ਵਧਾਈ ਜਾਣ ਦੇ ਵਿਰੋਧ ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਬਕਾ ਮੰਤਰੀ ਬਲਬੀਰ ਸਿੰਘ ਵੱਲੋਂ ਅੱਜ ਜ਼ਿਲ੍ਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਵਿਖੇ ਜਬਰਦਸਤ ਰੋਸ ਮੁਜਾਇਰਾ ਕੀਤਾ ਤੇ ਮੰਗ ਕੀਤੀ ਕਿ ਸਰਕਾਰ ਦੁਆਰਾ ਲਏ ਗਏ ਇਹ ਲੋਕ ਵਿਰੋਧੀ ਦੇ ਗਰੀਬ ਮਾਰੂ ਫੈਸਲੇ ਬਿਨਾਂ ਦੇਰ ਵਾਪਸ ਲਏ ਜਾਣ

MORE NEWS