ਜਲੰਧਰ 1: ਹਰਗੋਬਿੰਦ ਨਗਰ ਦੇ ਇਲਾਕਾ ਨਿਵਾਸੀਆਂ ਨੇ ਬੰਦ ਪਏ ਸੀਵਰੇ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਕੇ ਨੋਰਥ ਦੇ ਵਿਧਾਇਕ ਦੇ ਨਾਲ ਕੀਤੀ ਮੀਟਿੰਗ
ਇਲਾਕਾ ਨਿਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਇੱਥੇ ਸੀਵਰੇ ਬੰਦ ਰਹਿੰਦਾ ਹੈ ਅਤੇ ਗੰਦੇ ਪਾਣੀ ਦੀ ਸਮੱਸਿਆ ਬਣੀ ਹੋਈ ਹੈ ਨਗਰ ਨਿਗਮ ਮਿੱਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਕਈ ਵਾਰ ਸ਼ਿਕਾਇਤ ਵੀ ਦਰਜ ਕਰਾਈ ਹੈ ਲੇਕਿਨ ਸਮੱਸਿਆ ਦਾ ਹੱਲ ਨਹੀਂ ਹੋਇਆ ਜਿਸ ਤੋਂ ਬਾਅਦ ਹੁਣ ਉਹਨਾਂ ਨੇ ਆਪਣੇ ਹਲਕੇ ਦੇ ਨੋਰਥ ਦੇ ਵਿਧਾਇਕ ਬਾਬਾ ਹੈਂਡਰੀ ਦੇ ਨਾਲ ਮੀਟਿੰਗ ਕੀਤੀ ਹੈ ਅਤੇ ਧਰਨਾ ਲਗਾਉਣ ਦੀ ਗੱਲ ਵੀ ਆਖੀ ਹੈ