Public App Logo
Jansamasya
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
No video available

ਗਿੱਦੜਬਾਹਾ: ਗਿੱਦੜਬਾਹਾ ਪੁਲਿਸ ਵੱਲੋਂ ਕਰਵਾਈਆਂ ਗਈਆਂ ਖੇਡਾਂ ਵਿੱਚ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਪ੍ਰਿਤਪਾਲ ਸ਼ਰਮਾ ਨੇ ਲਗਵਾਈ ਹਾਜ਼ਰੀ

Gidderbaha, Muktsar | Jun 26, 2024
ਗਿੱਦੜ ਬਾਹਾ ਪੁਲਿਸ ਵੱਲੋਂ ਗਿੱਦੜਬਾਹਾ ਦੇਸ਼ ਤਲਾਬ ਵਾਲੀ ਸਟੇਡੀਅਮ ਵਿੱਚ ਕਰਵਾਈਆਂ ਗਈਆਂ ਖੇਡਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਮਾਰਕੀਟ ਕਮੇਟੀ ਵਿੱਚ ਚੇਅਰਮੈਨ ਐਡਵੋਕੇਟ ਪ੍ਰਤਪਾਲ ਸ਼ਰਮਾ ਨੇ ਹਾਜ਼ਰੀ ਲਗਵਾਈ ।ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗਾ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।