ਅਬੋਹਰ: ਭਾਗੂ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਝਗੜੇ 'ਚ ਕਾਰਵਾਈ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਧਰਨਾ, ਮੌਕੇ 'ਤੇ ਪੁੱਜੀ ਪੁਲਿਸ
Abohar, Fazilka | Aug 19, 2025
ਅਬੋਹਰ ਵਿਖੇ ਪਿੰਡ ਭਾਗੂ ਵਿੱਚ ਨਾਲੀ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ । ਜਿਸ ਮਾਮਲੇ ਵਿਚ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਇੱਕ...