ਗੁਰਦਾਸਪੁਰ: ਮਕੋੜਾ ਪੱਤਣ ਰਾਵੀ ਦਰਿਆ ਤੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਰਾਹੁਲ ਗਾਂਧੀ ਨੂੰ ਸਰਕਾਰ ਨੇ ਜਾਣ ਕੇ ਰੋਕਿਆ
ਮਕੋੜਾ ਪੱਤਣ ਰਾਵੀ ਦਰਿਆ ਤੇ ਰਾਹੁਲ ਗਾਂਧੀ ਦੇ ਨਾਲ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੀ ਪਹੁੰਚੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਣਬੁਝ ਕੇ ਰਾਹੁਲ ਗਾਂਧੀ ਨੂੰ ਰਾਵੀ ਦਰਿਆ ਤੋਂ ਪਾਰ ਜਾਣ ਤੋਂ ਰੋਕਿਆ ਹੈ। ਰਾਹੁਲ ਗਾਂਧੀ ਲੋਕਾਂ ਨੂੰ ਮਿਲਣਾ ਚਾਹੁੰਦੇ ਸਨ