ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਟੀ—ਪੁਆਇੰਟ ਪਿੰਡ ਸ਼ੇਰਗੜ੍ਹ ਮੋਜੂਦ ਸੀ, ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਪਰ ਰੋਕ ਕੇ ਚੈਕ ਕਰਨ ਪਰ 15 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ਤੋਂ ਬਾਅਦ ਥਾਣਾ ਜੁਲਕਾ ਪੁਲਿਸ ਨੇ ਇਸ ਵਿਅਕਤੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ।