ਪਟਿਆਲਾ: ਨਵੇਂ ਬੱਸ ਸਟੈਂਡ ਪਟਿਆਲਾ ਵਿਖੇ ਡੀਐਸਪੀ ਟਰੈਫਿਕ ਵੱਲੋਂ ਆਟੋ ਰਿਕਸ਼ਾ ਅਤੇ ਈ ਰਿਕਸ਼ਾ ਉੱਤੇ ਟੈਗ ਲਗਾਣ ਦੀ ਕੀਤੀ ਹਦਾਇਤਾਂ
ਪਟਿਆਲਾ ਸ਼ਹਿਰ ਦੇ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਐਸਪੀ ਟਰੈਫਿਕ ਕਰਨੈਲ ਸਿੰਘ ਵੱਲੋਂ ਆਟੋ ਰਿਕਸਾ ਅਤੇ ਇਹ ਰਿਕਸਾ ਦੇ ਚਾਲਕਾਂ ਨਾਲ ਇੱਕ ਮੀਟਿੰਗ ਕਰਕੇ ਉਹਨਾਂ ਨੂੰ ਹੀ ਰਿਕਸ਼ਾ ਅਤੇ ਆਟੋ ਰਿਕਸਾ ਤੇ ਟੈਗ ਲਗਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਕੋਈ ਪਰੇਸ਼ਾਨੀ ਹੁੰਦੀ ਹੈ ਤਾਂ ਲੱਗੇ ਟੈਗ ਦੇ ਮੋਬਾਈਲ ਨੰਬਰ ਤੇ ਫੋਨ ਕਰਕੇ ਇਸ ਦੀ ਸ਼ਿਕਾਇਤ ਕੀਤੀ ਜਾਵ