ਧਰਮਕੋਟ: ਧਰਮਕੋਟ ਨਦੀਕ ਲੰਘਦੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਆਏ ਹੜ ਹਲਕਾ ਵਿਧਾਇਕ ਵੱਲੋਂ ਲੋਕਾਂ ਲਈ ਭੇਜਿਆ ਜਾ ਰਿਹਾ ਰਾਸ਼ਨ ,
Dharamkot, Moga | Aug 27, 2025
ਧਰਮਕੋਟ ਨਜਦੀਕ ਲੰਘਦੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ਦੇ ਘਰਾਂ ਚ ਵੜਿਆ ਪਾਣੀ 23 ਪਿੰਡਾਂ ਵਿੱਚ ਲੋਕਾਂ ਦੇ ਘਰ ਡੁੱਬੇ ਹੜਾਂ...