ਦਿੜਬਾ: ਦਿੜਬਾ ਦੇ ਮੇਨ ਬਾਜ਼ਾਰ ਵਿੱਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਫਾਇਰ ਗ੍ਰੇਡ ਦੀ ਗੱਡੀ ਨਾ ਪਹੁੰਚਣ ਕਾਰਨ ਲੋਕਾਂ ਵਿੱਚ ਰੋਸ਼
Dirba, Sangrur | Jul 17, 2025 ਦਿੜਬਾ ਵਿਖੇ ਕੱਪੜੇ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ ਅੱਗੇ ਨੀ ਭਿਆਨਕ ਸੀ ਕਿ ਦੁਕਾਨ ਦੇ ਵਿੱਚ ਪਿਆ ਸਮਾਨ ਸੜ ਕੇ ਸਵਾਹ ਹੋ ਗਿਆ ਫਾਇਰ ਗੇਟ ਦੀ ਗੱਡੀ ਮੌਕੇ ਉੱਤੇ ਨਾ ਪਹੁੰਚਣ ਦੇ ਕਾਰਨ ਦੁਕਾਨਦਾਰ ਦਾ ਕਾਫੀ ਨੁਕਸਾਨ ਹੋਇਆ ਜਿਸ ਤੋਂ ਬਾਅਦ ਦੁਕਾਨਦਾਰਾਂ ਵੱਲੋਂ ਰੋਸ਼ ਵਿੱਚ ਆਉਂਦੇ ਬਜ਼ਾਰ ਨੂੰ ਬੰਦ ਕਰਨਾ ਫੈਸਲਾ ਲਿੱਤਾ ਗਿਆ ਜਿਸ ਤੋਂ ਬਾਅਦ ਉਹਨਾਂ ਪੰਜਾਬ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ