ਸੁਨਾਮ: ਬੀਕੇਯੂ ਏਕਤਾ ਉਗਰਾਹਾਂ ਦੀ ਗੁਰਦੁਆਰਾ ਸੱਚਖੰਡ ਵਿਖੇ ਹੋਈ ਮੀਟਿੰਗ , ਝੂਠੇ ਕੇਸ ਰੱਦ ਕਰਨ ਨੂੰ ਲੈਕੇ 4 ਮੰਤਰੀਆਂ ਦੀ ਕੋਠੀਆਂ ਅੱਗੇ ਧਰਨੇ ਦਾ ਐਲਾਨ
Sunam, Sangrur | Jul 8, 2024 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਿਲਾ ਪੱਧਰੀ ਮੀਟਿੰਗ ਸੁਨਾਮ ਦੇ ਸੱਚਖੰਡ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਕਿਸਾਨ ਆਗੂ ਜਗਤਾਰ ਸਿੰਘ ਲੰਡੀ ਤੇ ਝੂਠਾ ਕੇਸ ਦਰਜ ਕਰਨ ਵਿਰੁੱਧ ਕਾਰਵਾਈ ਕਰਨ ਅਤੇ ਝੂਠੇ ਕੇਸ ਰੱਦ ਕਰਨ ਸਮੇਤ ਮਨਜੀਤ ਸਿੰਘ ਘਰਾਚੋਂ ਤੇ ਲਾਏ ਗਏ ਐਸੀ ਐਸਟੀ ਐਕਟ ਹਟਾਉਣ ਦੀ ਮੰਗ ਨੂੰ ਲੈ ਕੇ ਆਪ ਸਰਕਾਰ ਦੇ ਚਾਰ ਮੰਤਰੀਆਂ ਦੇ ਘਰਾਂ ਅੱਗੇ ਅਣਮਿੱਥੇ ਸਮੇਂ ਮੋਰਚੇ ਲਗਾਣ ਤਹਿਤ ਵਿਚਾਰ ਚਰਚਾ ਕੀਤੀ ਗਈ,