ਮਾਨਸਾ: 5 ਦਸੰਬਰ ਨੂੰ ਜ਼ਿਲ੍ਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
Mansa, Mansa | Dec 3, 2025 ਜ਼ਿਲ੍ਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਪੰਜ ਦਸੰਬਰ ਦਿਨ ਸ਼ੁਕਰਵਾਰ ਨੂੰ ਐਲਆਈਸੀ ਆਫ ਇੰਡੀਆ ਵੱਲੋਂ ਬੀਮਾ ਸਖੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਕੈਂਪ ਵਾਲੇ ਦਿਨ ਆਪਣੇ ਯੋਗਤਾ ਸਰਟੀਫਿਕੇਟ ਨਾਲ ਲੈ ਕੇ ਜਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਪਹੁੰਚਣ