ਅੰਮ੍ਰਿਤਸਰ ਦੇ ਮਕਬੂਲਪੁਰਾ ਵਿੱਚ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਲੈਕੇ ਵਿਵਾਦ ਖੜਾ ਹੋ ਗਿਆ। ਮਕਬੂਲਪੁਰਾ ਦੀ ਰਹਿਣ ਵਾਲੀ ਪਰਮਜੀਤ ਕੌਰ ਨੇ ਪੁਲਿਸ ਮੁਲਜ਼ਮ ਤੇ ਤੇ ਗੰਭੀਰ ਦੋਸ਼ ਲਗਾਉਂਦੀਆਂ ਕਿਹਾ ਕਿ ਕੁਝ ਪੁਲਿਸ ਅਧਿਕਾਰੀਆਂ ਵਲੋਂ ਉਸਦੇ ਘਰ ਆ ਕੇ ਉਸਨੂੰ ਵਾਰ ਵਾਰ ਤੰਗ ਪ੍ਰੇਸ਼ਾਨ ਕੀਤਾ ਗਿਆ ਅਤੇ ਝੂਠਾ ਕੇਸ ਪਾਉਣ ਦੀ ਧਮਕੀ ਵੀ ਦਿੱਤੀ ਗਈ। ਜਿਸ ਤੋਂ ਬਾਅਦ ਮਹਿਲਾ ਉਸਦੇ ਪਰਿਵਾਰ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਸੀ,ਪੀ ਅੰਮ੍ਰਿਤਸਰ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿੱਚ ਮਹਿਲਾ ਨੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕੀਤੀ। ਤੁਸੀਂ ਦੇਖ ਰਹੇ ਹੋ ਅੰਮ੍ਰਿਤਸਰ ਤੋਂ ਪੱਤਰਕਾਰ ਜਸਕਰਣ ਸਿੰਘ ਦੀ ਖਾਸ ਰਿਪੋਰਟ...#RS1news_TV #amritsar #breakingnews #punjab #punjabpolice