ਪਠਾਨਕੋਟ: ਲੰਮੀਨੀ ਸਟੇਡੀਅਮ ਵਿਖੇ ਯੋਗ ਦਿਵਸ ਦੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਇਆ ਗਿਆ ਯੋਗ ਕੈਂਪ , ਕੈਬਨਿਟ ਮੰਤਰੀ ਕਟਾਰੂਚੱਕ ਵੀ ਰਹੇ ਮੌਜੂਦ
ਪਠਾਨਕੋਟ ਤੇ ਲਮੀਨੀ ਸਟੇਡੀਅਮ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਉਪਲਕਸ਼ ਵਿੱਚ ਜਿਲਾ ਪ੍ਰਸ਼ਾਸਨ ਦੇ ਵੱਲੋਂ ਯੋਗ ਕੈਂਪ ਲਗਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਅੰਤਰਰਾਸ਼ਟਰੀ ਯੋਗ ਦਿਵਸ ਦੇ ਉਪਲਕਸ਼ ਵਿੱਚ ਲਮੀਨੀ ਸਟੇਡੀਅਮ ਵਿਖੇ ਯੋਗ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕ ਅਤੇ ਕੈਬਿਨਟ ਮੰਤਰੀ ਮੌਜੂਦ ਰਹੇ।