ਕਪੂਰਥਲਾ: ਪਿੰਡਾਂ ਵਿੱਚ ਕੁਲੈਕਟਰ ਰੇਟ ਵਧਣ ਨਾਲ ਲੋਕ ਪ੍ਰੇਸ਼ਾਨ, ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
ਕਪੂਰਥਲਾ ਦੇ ਪਿੰਡਾਂ ਵਿੱਚ ਕੁਲੈਕਟਰ ਰੇਟਾਂ ਵਿੱਚ ਹੋਏ ਭਾਰੀ ਵਾਧੇ ਤੋਂ ਕਿਸਾਨ ਅਤੇ ਪਿੰਡ ਵਾਸੀ ਚਿੰਤਤ ਹਨ। ਮਦੋਚੰਦਾ ਪਿੰਡ ਵਿੱਚ ਰੇਟ 9 ਲੱਖ ਤੋਂ ਵਧ ਕੇ 17 ਲੱਖ ਰੁਪਏ ਹੋਣ ਕਾਰਨ ਲੋਕਾਂ ਨੇ ਡੀ.ਸੀ. ਨੂੰ ਮੰਗ ਪੱਤਰ ਦੇ ਕੇ ਰੇਟਾਂ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।