ਖਡੂਰ ਸਾਹਿਬ: ਕੇਂਦਰੀ ਜੇਲ ਗੋਇੰਦਵਾਲ ਸਾਹਿਬ ਵਿਖੇ ਜ਼ਿਲਾ ਸੈਸ਼ਨ ਜੱਜ ਤਰਨਤਾਰਨ ਪੌਦੇ ਲਗਾਏ ਗਏ
ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਅਤੇ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਅੱਜ ਕੇਂਦਰੀ ਜੇਲ ਗੋਇੰਦਵਾਲ ਵਿੱਚ ਪੌਦੇ ਲਗਾਏ