ਪਟਿਆਲਾ: ਚੌਥਾ ਦਰਜਾ ਮੁਲਾਜਮਾਂ ਨੇ ਦੇਸ਼ ਦੇ 75ਵੇਂ ਗਣਤੰਤਰ ਦਿਵਸ ਤੇ ਵਿਸ਼ਾਲ ਰੋਸ ਰੈਲੀ ਕਰਕੇ “ਰਾਜਪਾਲ” ਦੇ ਨਾਮ ਤੇ ਸੌਂਪਿਆ ਮੰਗਾਂ ਦਾ ਯਾਦ ਪੱਤਰ।
ਪਟਿਆਲਾ ਵਿਖੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੈਂਕੜਿਆਂ ਦੀ ਗਿਣਤੀ ਵਿੱਚ ਹੈਡ ਪੋਸਟ ਆਫਿਸ ਦੇ ਨੇੜੇ ਇਕੱਠੇ ਹੋ ਕੇ ਵੱਖ—ਵੱਖ ਵਿਭਾਗਾਂ ਵਿੱਚ ਕੰਮ ਕਰਦੇ ਹਰ ਤਰ੍ਹਾਂ ਦੇ ਕਰਮਚਾਰੀਆਂ ਅਤੇ ਸਕੀਮ ਵਰਕਰਾਂ ਦੀਆਂ ਬੇਹੱਦ ਗੰਭੀਰ ਹੋ ਚੁੱਕੀਆਂ ਸਮੱਸਿਆਵਾਂ ਸਬੰਧ ਵਿੱਚ ਗਣਤੰਤਰ ਦਿਵਸ ਦੇ ਮੌਕੇ ਤੇ ਪਟਿਆਲਾ ਵਿਖੇ ਪੰਜਾਬ ਦੇ ਮਾਨਯੋਗ ਗਵਰਨਰ ਜੀ ਨੂੰ ਮੰਗ ਪੱਤਰ ਸੌਂਪਣ ਦੀ ਆਗਿਆ ਨਾ ਦਿੱਤੀ