ਗੁਰੂ ਹਰਸਹਾਏ: ਬੱਸ ਅੱਡਾ ਕਰੀ ਕਲਾਂ ਦੇ ਨੇੜੇ ਪੁਲਿਸ ਵੱਲੋਂ ਮੁਖਬਰ ਦੀ ਇਤਲਾਹ ਤੇ ਨਾਕਾਬੰਦੀ ਦੌਰਾਨ 500 ਗ੍ਰਾਮ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ
ਬੱਸ ਅੱਡਾ ਕਰੀ ਕਲਾਂ ਦੇ ਨੇੜੇ ਪੁਲਿਸ ਵੱਲੋਂ ਮੁਖਬਰ ਦੀ ਇਤਲਾਹ ਤੇ ਨਾਕਾਬੰਦੀ ਦੌਰਾਨ 500 ਗ੍ਰਾਮ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ ਅੱਜ ਸਵੇਰੇ 11 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਪਰਮਜੀਤ ਕੌਰ ਸਮੇਤ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਰਵਾਨਾ ਸੀ ਤਾਂ ਉਹਨਾਂ ਨੂੰ ਮੁੱਖਬਰ ਵੱਲੋਂ ਇਤਲਾਅ ਮਿਲੀ ਕਿ ਤਿੰਨ ਨੌਜਵਾਨ ਹੈਰੋਇਨ ਵੇਚਣ ਦੇ ਆਦੀ ਹਨ।