ਮਾਨਸਾ: ਗਊਸ਼ਾਲਾ ਖੋਖਰ ਕਲਾਂ ਵਿਖੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ:- ਐਸਡੀਐਮ ਕਾਲਾ ਰਾਮ ਕਾਂਸਲ
Mansa, Mansa | Sep 14, 2025 ਜਾਣਕਾਰੀ ਦਿੰਦਿਆਂ ਮਾਨਸਾ ਦੇ ਐਸਡੀਐਮ ਕਾਲਾ ਰਾਮ ਕਾਂਸਲ ਨੇ ਕਿਹਾ ਕਿ ਗਊਸ਼ਾਲਾ ਖੋਖਰ ਕਲਾਂ ਦੇ ਪ੍ਰਬੰਧਾਂ ਨੂੰ ਚਲਾਉਣ ਲਈ ਬਣਾਈ ਗਈ ਜ਼ਿਲ੍ਾ ਪਸ਼ੂ ਭਲਾਈ ਸੋਸਾਇਟੀ ਦੇ ਐਕਟਿਵ ਮੈਂਬਰਾਂ ਨਾਲ ਅੱਜ ਮਾਨਸਾ ਦੇ ਰੋਮਾਂਜਾ ਇਨ ਹੋਟਲ ਵਿਖੇ ਜਰੂਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਕਿਹਾ ਕਿ ਗਊਸ਼ਾਲਾ ਕਮੇਟੀ ਨੂੰ ਵਿਸ਼ਵਾਸ ਦਵਾਇਆ ਕਿ ਗਊਸ਼ਾਲਾ ਕਮੇਟੀ ਨੂੰ ਕਿਸੇ ਵੀ ਤਰ੍ਹਾਂ ਦੀ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ