ਡੀਸੀ ਰਾਜੇਸ਼ ਧੀਮਾਨ ਨੇ ਕਿਹਾ ਜ਼ਿਲ੍ਹੇ ਦੀ ਮੰਡੀਆਂ ਵਿੱਚ ਕੁੱਲ 1025875 ਮੈਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 949647 ਮੈਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ 2146.96 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।