ਮੋਗਾ: ਬਿਜਲੀ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਦਿੱਤਾ ਗਿਆ ਧਰਨਾ
Moga, Moga | Jun 20, 2024 ਬਿਜਲੀ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਦਿੱਤਾ ਗਿਆ ਧਰਨਾ ਮੁਲਾਜ਼ਮਾਂ ਵੱਲੋਂ ਧਰਨਾ ਰਵੇਗਾ ਲਗਾਤਾਰ ਜਾਰੀ ਜਦੋਂ ਤੱਕ ਨਹੀਂ ਮੰਨੀਆਂ ਜਾਣਗੀਆਂ ਉਹਨਾਂ ਦੀਆਂ ਮੰਗਾਂ