ਪਿੰਡ ਸਾਹੋ ਵਿਖੇ ਮਾਤਾ ਸੁਰਜੀਤ ਕੌਰ ਦੀ ਅੰਤਿਮ ਅਰਦਾਸ ਤੇ ਪਹੁੰਚੇ ਕੈਬਨਿਟ ਮੰਤਰੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅੱਜ ਸ਼ਾਮ 4 ਵਜੇ ਦੇ ਕਰੀਬ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਪਿੰਡ ਸਾਹੋ ਕੇ ਤੋ ਸਰਪੰਚ ਅਤੇ ਆਮ ਆਦਮੀ ਪਾਰਟੀ ਸੁਨਾਮ ਦੇ ਬਲਾਕ ਪ੍ਰਧਾਨ ਦੇ ਘਰ ਪਹੁੰਚੇ।