ਬਠਿੰਡਾ: ਪਿੰਡ ਭੂੰਦੜ ਵਿਖੇ 20 ਗ੍ਰਾਮ ਹੈਰੋਇਨ ਸਮੇਤ ਮਹਿਲਾ ਗਿਰਫਤਾਰ
ਥਾਣਾ ਰਾਮਪੁਰਾ ਵਿਖੇ ਮਾਮਲਾ ਦਰਜ ਕਰ ਰਹੇ ਜਾਂਚ ਅਧਿਕਾਰੀ ਗੁਰਤੇਜ ਸਿੰਘ ਨੇ ਦੱਸਿਆ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਾਡੇ ਵੱਲੋਂ ਪਿੰਡ ਭੂੰਦੜ ਵਿਖੇ ਸ਼ੱਕ ਦੇ ਅਧਾਰ ਤੇ ਮਹਿਲਾ ਨੂੰ ਰੋਕਿਆ ਗਿਆ ਤਾਂ ਇਸ ਦੇ ਕੋਲ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮਾਮਲਾ ਦਰਜ ਕਰ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।