ਸੰਗਰੂਰ: ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸੰਗਰੂਰ ਵਿਖੇ ਭੁੱਖ ਹੜਤਾਲ 'ਤੇ ਬੈਠੇ ਆਮ ਆਦਮੀ ਪਾਰਟੀ ਵਰਕਰ ਤੇ ਲੀਡਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਲੀਡਰ ਸੰਗਰੂਰ ਵਿਖੇ ਭੁੱਖ ਹੜਤਾਲ 'ਤੇ ਬੈਠੇ ਹਨ। ਇਹ ਭੁੱਖ ਹੜਤਾਲ ਸੇਵੇਰੇ 11 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਰੱਖੀ ਗਈ ਸੀ। ਦਿੱਲੀ ਸੀ ਐਮ ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਦੇ ਵਿਰੋਧ ਵਿੱਚ ਪੂਰੇ ਭਾਰਤ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਭੁੱਖੜਤਾਲ ਦਾ ਸੱਦਾ ਦਿੱਤਾ ਗਿਆ ਸੀ।