ਲੁਧਿਆਣਾ ਪੂਰਬੀ: ਵਿਧਾਇਕ ਗੁਰਪ੍ਰੀਤ ਗੋਗੀ ਦੇ ਨੀਹ ਪੱਥਰ ਤੋੜਨ ਦੇ ਮਾਮਲੇ ਤੇ ਬੋਲੇ ਜ਼ਿਲਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਸਾਧਿਆ ਨਿਸ਼ਾਨਾ
ਲੁਧਿਆਣਾ ਦੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਬੁੱਢੇ ਨਾਲੇ ਤੇ ਲੱਗੇ ਆਪਣੇ ਨੀਹ ਪੱਥਰ ਨੂੰ ਤੋੜਨ ਤੇ ਨਿਸ਼ਾਨਾ ਸਾਧਿਆ ਹੈ ਉਹਨਾਂ ਕਿਹਾ ਕਿ ਜੇਕਰ ਵਿਧਾਇਕ ਦੇ ਹੀ ਕੰਮ ਨਹੀਂ ਹੋ ਰਹੇ ਤਾਂ ਆਮ ਬੰਦੇ ਦਾ ਕੀ ਬਣੇਗਾ ਇਸ ਦੌਰਾਨ ਉਹਨਾਂ ਮੁੱਖ ਮੰਤਰੀ ਨੂੰ ਵੀ ਨਿਸ਼ਾਨੇ ਤੇ ਲਿਆ ਹੈ।