ਆਦਮਪੁਰ: ਜਲੰਧਰ ਦੇ ਸਿਵਲ ਹਸਪਤਾਲ ਵਿਖੇ ਇੱਕ ਪਰਿਵਾਰ ਨੇ ਆਦਮਪੁਰ ਦੇ ਇੱਕ ਪਿੰਡ ਦੇ ਸਰਪੰਚ ਖਿਲਾਫ ਦਿੱਤੀ ਸ਼ਿਕਾਇਤ
ਜਾਣਕਾਰੀ ਦਿੰਦਿਆਂ ਹੋਇਆ ਨੌਜਵਾਨ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਪਿੰਡ ਆਦਮਪੁਰ ਦਾ ਰਹਿਣ ਵਾਲਾ ਹੈ ਅਤੇ ਇੱਕ ਪਿੰਡ ਦੇ ਸਰਪੰਚ ਨੇ ਮਾਮਲੇ ਨੂੰ ਲੈ ਕੇ ਉਸਦੇ ਪਰਿਵਾਰ ਦੇ ਨਾਲ ਕੁੱਟਮਾਰ ਕੀਤੀ ਹੈ ਫਿਲਹਾਲ ਹੁਣ ਦੱਸਿਆ ਜਾ ਰਿਹਾ ਹੈ ਕਿ ਮੁੰਡਾ ਅਤੇ ਉਸਦੀ ਭੈਣ ਦੋਹਾਂ ਦੇ ਨਾਲ ਗੰਭੀਰ ਕੁੱਟ ਮਾਰ ਹੋਈ ਹੈ ਉੱਥੇ ਹੀ ਪੀੜਤਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ