Public App Logo
Jansamasya
National
Bihar
Madhya_pradesh
Indianrailways
Kalpanachawla
New_delhi
Chandigarh
South_delhi
Shahdara
Beattheheat
North_east_delhi
Nagaland
East_delhi
North_delhi
West_delhi
Notoadulteration
Bipinrawat
Railone
North_west_delhi
���िश्व_जल_दिवस
Thodadhyanse
Cds
Educationforall
Worldwaterday
Chaitranavratri
Railsafety
Smartrailyatri
Indianrailway
Railinfra4jharkhand
No video available

ਸੰਗਰੂਰ: ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 14 ਵਾਹਨਾਂ ਦੇ ਚਲਾਨ ਕੱਟੇ ਗਏ -ਕੁਲਦੀਪ ਸਿੰਘ ਬਾਵਾ, ਆਰ.ਟੀ.ੳ ਸੰਗਰੂਰ

Sangrur, Sangrur | Apr 4, 2024
ਜ਼ਿਲ੍ਹੇ ਵਿੱਚ ਆਵਾਜਾਈ ਵਿਵਸਥਾ ਨੂੰ ਸੁਚਾਰੂ ਅਤੇ ਸੁਰੱਖਿਆ ਬਣਾਉਣ ਦੇ ਲਈ ਰੀਜਨਲ ਟਰਾਂਸਪੋਰਟ ਅਧਿਕਾਰੀ ਕੁਲਦੀਪ ਬਾਵਾ ਵੱਲੋਂ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ । ਇਸ ਦੌਰਾਨ ਦਸਤਾਵੇਜਾਂ ਦੀ ਕਮੀਆਂ ਪਾਈਆਂ ਜਾਣ 'ਤੇ 14 ਵਾਹਨਾਂ ਦੇ ਚਲਾਨ ਕੱਟੇ ਗਏ ਹਨ ।