ਲੁਧਿਆਣਾ ਪੂਰਬੀ: ਵਾਰਡ ਨੰਬਰ 47 ਵਿੱਚ 12 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਸੜਕ ਦਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਉਦਘਾਟਨ
ਲੁਧਿਆਣਾ ਦੇ ਹਲਕਾ ਆਤਮ ਨਗਰ ਅਧੀਨ ਵਾਰਡ ਨੰਬਰ 47 ਵਿੱਚ ਨਵੀਂ ਬਣਨ ਵਾਲੀ ਸੜਕ ਦਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਇਪਰੂਵਮੈਂਟ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਮਿਲ ਕੇ ਨਵੀਂ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ ਹੈ ਗੱਲਬਾਤ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਇਸ ਲਈ ਲਾਗਤ 12 ਲੱਖ ਰੁਪਆ ਆਵੇਗੀ ਅਤੇ ਜਲਦ ਬਣਾ ਕੇ ਲੋਕਾਂ ਦੇ ਹਵਾਲੇ ਕੀਤੀ ਜਾਵੇਗੀ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਦਾ ਕੰਮ ਇਹ ਰੁਕਿਆ ਪਿਆ ਸੀ