ਪਟਿਆਲਾ: ਹਲਕਾ ਸਨੌਰ ਦੇ ਹੜ ਪ੍ਰਭਾਵਿਤ ਪਿੰਡਾਂ ਤੇ ਲੋਕਾਂ ਦੀ ਮਦਦ ਲਈ ਅਕਾਲੀ ਆਗੂਆਂ ਨੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ
ਹਲਕਾ ਸਨੌਰ ਵਿੱਚ ਕੁਦਰਤੀ ਆਫ਼ਤ ਕਾਰਨ ਪੀੜਤ ਲੋਕਾਂ ਦੀ ਮਦਦ ਅਤੇ ਹੜ੍ਹਾਂ ਤੋਂ ਬਚਾਅ ਲਈ ਪੱਕੇ ਹੱਲ ਬਾਰੇ ਮੁੱਖ ਮੰਤਰੀ ਦੇ ਨਾਂ ਅੱਜ ਅਕਾਲੀ ਦੱਲ ਆਗੁਗੂਆ ਨੇ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਪੀਤੀ ਯਾਦਵ ਨੂੰ ਮੰਗ ਪੱਤਰ ਦਿੱਤਾ ਇਸ ਮੋਕੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਅਤੇ ਉਨਾਂ ਦੇ ਸਾਥੀਆਂ ਨੇ ਹਾਜਰ ਰਹੇ