ਬਲਾਚੌਰ: ਨਸ਼ਾ ਮੁਕਤ ਪੰਜਾਬ ਲਈ ਭਾਜਪਾ ਦੀ ਵਿਸ਼ਾਲ ਰੈਲੀ, ਰਵਨੀਤ ਬਿੱਟੂ ਸਣੇ ਕਈ ਦਿੱਗਜ ਆਗੂ ਹੋਏ ਸ਼ਾਮਲ
ਉੱਧਨਵਾਲ ਵਿਖੇ ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨਾਲ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਵਿੱਚ ਰਵਨੀਤ ਸਿੰਘ ਬਿੱਟੂ, ਅਸ਼ਵਨੀ ਸ਼ਰਮਾ ਅਤੇ ਕੁੰਵਰਪਾਲ ਗੁੱਜਰ ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ। ਬਲਾਚੌਰ ਦੀ ਟੀਮ ਵੱਲੋਂ ਰੈਲੀ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ ਗਿਆ।