ਪਟਿਆਲਾ: ਪੰਜਾਬ ਵਿੱਚ 3100 ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਵੱਡਾ ਹਥਿਆਰ: ਤੇਜਿੰਦਰ ਮਹਿਤਾ
ਪਟਿਆਲਾ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਤਲਵਾਰਬਾਜ਼ੀ ਟੂਰਨਾਮੈਂਟ ਕਰਵਾਇਆ ਗਿਆ। ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਪਿੰਡਾਂ ਵਿੱਚ ਬਣ ਰਹੇ 3100 ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦਗਾਰ ਹੋਣਗੇ। ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।