ਮੋਗਾ: ਥਾਣਾ ਬਾਘਾ ਪੁਰਾਣਾ ਪੁਲਿਸ ਵੱਲੋਂ ਟਰਾਂਸਫਾਰਮਰ ਦਾ ਤੇਲ ਚੋਰੀ ਕਰਨ ਵਾਲੇ ਗਿਰੋਹ ਦੇ ਅੱਠ ਮੈਂਬਰ ਕੀਤੇ ਕਾਬੂ
Moga, Moga | Jun 10, 2024 ਬਾਘਾ ਪੁਰਾਣਾ ਪੁਲਿਸ ਨੇ ਟਰਾਂਸਫਾਰਮਰ ਦਾ ਤੇਲ ਚੋਰੀ ਕਰਨ ਵਾਲੇ ਅਤੇ ਮੋਟਰ ਦੀਆਂ ਤਾਰਾਂ ਚੋਰੀ ਕਰਨ ਵਾਲੇ ਗਰੋਹ ਦੇ ਅੱਠ ਮੈਂਬਰ ਕੀਤੇ ਕਾਬੂ ਥਾਣਾ ਬਾਘਾ ਪੁਰਾਣਾ ਵਿਖੇ ਮਾਮਲਾ ਦਰਜ