ਨਵਾਂਸ਼ਹਿਰ: ਜ਼ਿਲ੍ਹਾ SBS ਨਗਰ ਵਿਖੇ ਸ਼ਹੀਦੀ ਪ੍ਰਾਪਤ ਕਰਨ ਵਾਲੇ ASI ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦਾ ਚੈੱਕ ਮੁੱਖ ਮੰਤਰੀ ਨੇ ਸੌਂਪਿਆ
Nawanshahr, Shahid Bhagat Singh Nagar | Jul 28, 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ...