ਬਠਿੰਡਾ: ਸਰਕਾਰੀ ਰਜਿੰਦਰਾ ਕਾਲਜ ਵਿਖੇ ਵਿਜਲੈਸ ਵਿਭਾਗ ਵੱਲੋਂ ਮਨਾਇਆ ਗਿਆ ਵਿਜੀਲੈਂਸ ਵੀਕ ਬੱਚਿਆਂ ਨੂੰ ਕੀਤਾ ਜਾਗਰੂਕ
ਜਾਣਕਾਰੀ ਦਿੰਦੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਵਿਜੀਲੈਂਸ ਵਿਭਾਗ ਵੱਲੋਂ ਜੋ ਕਿ ਇਹ ਵਿਜੀਲੈਂਸ ਵੀਕ ਮਨਾਇਆ ਜਾ ਰਿਹਾ ਹੈ ਵੱਡੀ ਗਿਣਤੀ ਚ ਅੱਜ ਕਾਲਜ ਦੇ ਉਹਨਾਂ ਬੱਚਿਆਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਭਰਿਸ਼ਟਾਚਾਰ ਮੁਕਤ ਸਮਾਜ ਬਣਾਉਣਾ ਹੈ ਤਾਂ ਜੋ ਹਰ ਸਮੇਂ ਜਰੂਰ ਹੈ ਜੇਕਰ ਕਿਤੇ ਭਰਿਸ਼ਟਾਚਾਰ ਹੁੰਦਾ ਤਾਂ ਉਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ।