ਅੰਮ੍ਰਿਤਸਰ 1: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਾਂਗਰਸੀ ਆਗੂ, ਲੋਕ ਸੇਵਾ ਦਾ ਲਿਆ ਪ੍ਰਣ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸੂਰਜ ਸਿੰਘ ਠਾਕੁਰ ਅਤੇ ਡਾ. ਰਾਜ ਕੁਮਾਰ ਵੇਰਕਾ ਸਮੇਤ ਕਈ ਆਗੂਆਂ ਨੇ ਸੂਬੇ ਦੀ ਅਮਨ-ਸ਼ਾਂਤੀ ਲਈ ਅਰਦਾਸ ਕੀਤੀ ਅਤੇ ਲੋਕ ਸੇਵਾ ਦਾ ਪ੍ਰਣ ਲਿਆ।