ਬਠਿੰਡਾ: ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਚੈਕਿੰਗ
Bathinda, Bathinda | Aug 17, 2025
ਬਠਿੰਡਾ ਪੁਲਿਸ ਦੇ ਪੇਜ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਡੀਆਈਜੀ ਬਠਿੰਡਾ ਰੇਂਜ...