ਫ਼ਿਰੋਜ਼ਪੁਰ: ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਦੋ ਆਰੋਪੀਆਂ ਨੂੰ ਚਾਰ ਪਿਸਤੌਲ, ਚਾਰ ਜਿੰਦਾ ਰੋਂਦ, ਇੱਕ ਮੋਟਰਸਾਈਕਲ ਸਮੇਤ ਕੀਤਾ ਗ੍ਰਿਫਤਾਰ, ਐਸਐਸਪੀ
ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿਮ ਤਹਿਤ ਦੋ ਆਰੋਪੀਆਂ ਨੂੰ ਚਾਰ ਪਿਸਤੌਲ ਚਾਰ ਜਿੰਦਾ ਰੋਂਦ ਇੱਕ ਮੋਟਰਸਾਈਕਲ ਸਮੇਤ ਕੀਤਾ ਗ੍ਰਿਫਤਾਰ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵੱਲੋਂ ਅੱਜ ਦੁਪਹਿਰ ਦੋ ਵਜੇ ਦੇ ਕਰੀਬ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਮਾਨਯੋਗ ਡਿਪਟੀ ਡਾਇਰੈਕਟਰ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀ ਵਾਰਦਾਤ ਪੂਰੀ ਤਰ੍ਹਾਂ ਠੱਲ ਪਾਉਣ ਲਈ ।