ਬਸੀ ਪਠਾਣਾਂ ਪੁਲਿਸ ਨੇ 4 ਕਿੱਲੋ 500 ਗ੍ਰਾਮ ਅਫੀਮ ਅਤੇ 760 ਲੀਟਰ ਲਾਹਨ ਦੇ ਨਾਲ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ । ਇਸ ਮਾਮਲੇ ਸਬੰਧੀ ਡੀਐਸਪੀ ਮੋਹਿਤ ਸਿੰਗਲਾ ਨੇ ਪ੍ਰੈਸ ਕਾਨਫਰੰਸ ਕਰਦਿਆ ਜਾਣਕਾਰੀ ਦਿੱਤੀ ਕੀ ਮੁਲਜ਼ਮ 'ਤ ਪੰਜ ਮੁਕਦਮੇ ਦਰਜ ਹਨ ਤੇ ਪੁਲਿਸ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।