ਹੁਸ਼ਿਆਰਪੁਰ: ਹੁਸ਼ਿਆਰਪੁਰ ਵਿੱਚ ਨਵਾਂ ਮੈਡੀਕਲ ਕਾਲਜ ਅਤੇ 300 ਬੈਡਾਂ ਵਾਲਾ ਹਸਪਤਾਲ, ਜਾਣੋ ਕਦੋਂ ਤੱਕ ਹੋਵੇਗਾ ਤਿਆਰ
ਹੁਸ਼ਿਆਰਪੁਰ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਅਤੇ 300 ਬੈਡਾਂ ਵਾਲੇ ਹਸਪਤਾਲ ਨੂੰ ਲੈ ਕੇ ਵਿਧਾਇਕ ਜਿੰਪਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਰਕਾਰ ਨੇ 2028 ਤੱਕ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ ਦਾ ਟੀਚਾ ਰੱਖਿਆ ਹੈ।