ਅੰਮ੍ਰਿਤਸਰ 2: ਅਜਨਾਲਾ: 'ਵਾਰਿਸ ਪੰਜਾਬ ਦੇ' ਦੇ ਕਈ ਆਗੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
ਅਜਨਾਲਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ। 'ਵਾਰਿਸ ਪੰਜਾਬ ਦੇ' ਦੇ ਇੰਚਾਰਜ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਸਮੇਤ ਕਈ ਅਹੁਦੇਦਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 'ਆਪ' ਦਾ ਪੱਲਾ ਫੜਿਆ। ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ।