ਪਟਿਆਲਾ: ਹਿਮਾਂਸ਼ੂ ਜੈਨ ਨੇ ਸੰਭਾਲਿਆ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ
2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੇ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਭਰੋਸਾ ਦਿੱਤਾ।