ਬਲਾਚੌਰ: ਮੁੱਖਮੰਤਰੀ ਭਗਵੰਤ ਮਾਨ ਨਾਲ ਗੁੱਜਰ ਵੈਲਫੇਅਰ ਬੋਰਡ ਦੀ ਮੁਲਾਕਾਤ, ਭਾਈਚਾਰੇ ਲਈ ਵਾਅਦੇ
ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੁੱਜਰ ਭਾਈਚਾਰੇ ਦੀ ਭਲਾਈ ਅਤੇ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਸਰਕਾਰ ਵੱਲੋਂ ਭਾਈਚਾਰੇ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।