ਅਜਨਾਲਾ ਦੇ ਪਿੰਡ ਭਖਾ ਤਾਰਾ ਸਿੰਘ ਵਿਖੇ ਨਹਿਰ ਦੇ ਨੇੜੇ ਪੰਜਾਬ ਪੁਲਿਸ ਅਤੇ ਦੀ ਕਥਿਤ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਘੁੰਮ ਰਹੇ ਹਨ। ਤੁਸੀਂ ਦੇਖ ਰਹੇ ਹੋ ਅਜਨਾਲਾ ਤੋਂ ਪੱਤਰਕਾਰ ਸਾਹਿਲ ਗੁਪਤਾ ਦੀ ਖਾਸ ਰਿਪੋਰਟ...#RS1news_TV #ajnala #breakingnews #punjab #punjabpolice
Sultanpur Lodhi, Kapurthala | Jul 6, 2026