ਤਰਨਤਾਰਨ: ਜ਼ਿਮਨੀ ਚੋਣ ਦੀਆਂ ਤਿਆਰੀਆਂ ਨੂੰ ਲੈਕੇ ਸੁਖਬੀਰ ਬਾਦਲ ਪਹੁੰਚੇ ਤਰਨਤਾਰਨ , ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਚ ਕੀਤੀ ਮੀਟਿੰਗ
Tarn Taran, Tarn Taran | Aug 9, 2025
ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ...