ਪਟਿਆਲਾ: ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਮੰਡੀਆਂ ਲਈ 1886 ਖਰੀਦ ਕੇਂਦਰ ਨੋਟੀਫਾਈ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਟਿਆਲਾ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕੀਤੀ। ਸੂਬੇ ਵਿੱਚ 1886 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।