ਮੋਗਾ: ਸੂਰਜ ਨਗਰ ਦੇ ਰਹਿਣ ਵਾਲੇ ਦੋ ਨੌਜਵਾਨਾਂ ਨਾਲ ਕੁੱਝ ਵਿਅਕਤੀਆਂ ਨੇ ਕੀਤੀ ਕੁੱਟਮਾਰ, ਘਟਨਾ ਸੀਸੀਟੀਵੀ ਵਿੱਚ ਹੋਈ ਕੈਦ
ਸੂਰਜ ਨਗਰ ਦੇ ਰਹਿਣ ਵਾਲੇ ਦੋ ਨੌਜਵਾਨਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੀੜਤ ਵਿਅਕਤੀ ਨੇ ਦੱਸਿਆ ਕਿ ਉਹ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਆ ਰਹੇ ਸਨ ਤਾਂ ਰਸਤੇ ਵਿੱਚ 20 ਤੋਂ 25 ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ।