ਜਾਣਕਾਰੀ ਦਿੰਦੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਦੇ ਪ੍ਰਬੰਧਕ ਆਗੂ ਨੇ ਕਿਹਾ ਹੈ ਕਿ ਦੁਨੀਆਂ ਭਰ ਵਿੱਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉਸੇ ਤਹਿਤ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਸਵੇਰ ਤੋਂ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਹੁਣ ਪਟਾਕੇ ਆਤਿਸ਼ਬਾਜੀਆਂ ਚਲਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ।