ਫਾਜ਼ਿਲਕਾ: ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਸਿਹਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਘੇਰਿਆ, ਫ਼ਾਜ਼ਿਲਕਾ ਦੇ ਮਾਰਕੀਟ ਕਮੇਟੀ ਦਫਤਰ ਚ ਕੀਤੀ ਪ੍ਰੈਸ ਕਾਨਫਰੰਸ
Fazilka, Fazilka | Aug 24, 2025
ਫਾਜ਼ਿਲਕਾ ਦੇ ਮਾਰਕਿਟ ਕਮੇਟੀ ਦਫਤਰ ਦੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ । ਇਸ ਦੌਰਾਨ ਉਹਨਾਂ...